27 Aug 2025 3:23 PM IST
ਮਸ਼ਹੂਰ ਪੰਜਾਬੀ ਕਾਮੇਡੀਅਨ ਅਤੇ ਅਦਾਕਾਰ ਜਸਵਿੰਦਰ ਭੱਲਾ ਦਾ 22 ਅਗਸਤ ਨੂੰ ਦਿਹਾਂਤ ਹੋ ਗਿਆ। ਜਿਸਦੇ ਚਲਦੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਪੀਐਮ ਮੋਦੀ ਨੇ ਇੱਕ ਪੱਤਰ ਜਸਵਿੰਦਰ ਭੱਲਾ ਦੀ ਪਤਨੀ...