ਅਦਾਕਾਰਾ ਸੋਨਾਲੀ ਸਹਿਗਲ ਹੋਈ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ

ਅੰਮ੍ਰਿਤਸਰ,21 ਅਕਤੂਬਰ ਸ਼ੇਖਰ ਰਾਏ- ਪਿਆਰ ਕਾ ਪੰਚਨਾਮਾ ਫੇਮ ਫਿਲਮੀ ਅਦਾਕਾਰਾ ਸੋਨਾਲੀ ਸਹਿਗਲ ਸ਼੍ਰੀ ਹਰਿਮੰਦਰ ਸਾਹਿਬ ਵਿੱਖੇ ਨਤਮਸਤਕ ਹੋਣ ਲਈ ਪੁੱਜੀ ਜਿੱਥੇ ਉਹਨਾਂ ਵੱਲੋਂ ਗੁਰੂ ਘਰ ਵਿਚ ਮੱਥਾ ਟੇਕਿਆ ਤੇ ਵਾਹਿਗੁਰੂ ਜੀ ਦਾ ਸ਼ੁਕਰਾਨਾ ਅਦਾ ਕੀਤਾ ਤੇ...