24 July 2024 11:14 AM IST
ਕੈਟਰੀਨਾ ਕੈਫ ਦੇ ਨਾਂ ਨਾਲ ਮਸ਼ਹੂਰ ਪੰਜਾਬ ਦੀ ਅਦਾਕਾਰਾ ਸ਼ਹਿਨਾਜ਼ ਗਿੱਲ ਅੱਜ ਕਿਸੇ ਜਾਣ-ਪਛਾਣ ਦੀ ਲੋੜ ਨਹੀਂ ਹੈ। ਉਸ ਨੇ ਬਿੱਗ ਬੌਸ 'ਚ ਆਪਣੇ ਬੁਲੰਦ ਅੰਦਾਜ਼ ਨਾਲ ਸਾਰਿਆਂ ਨੂੰ ਆਪਣਾ ਦੀਵਾਨਾ ਬਣਾ ਦਿੱਤਾ ਸੀ।