ਕਾਂਗਰਸ ਵੱਲੋਂ ਦਲਿਤ ਅਧਿਕਾਰੀ ਏਡੀਜੀਪੀ ਪੂਰਨ ਕੁਮਾਰ ਦੀ ਖੁਦਕੁਸ਼ੀ ਦੇ ਮਾਮਲੇ ‘ਚ ਕੈਂਡਲ ਮਾਰਚ ਕੱਢਿਆ ਗਿਆ, ਰਾਹੁਲ ਗਾਂਧੀ ਨੇ ਵੀ ਪਰਿਵਾਰ ਨਾਲ ਕੀਤੀ ਮੁਲਾਕਾਤ

ਦਲਿਤ ਅਧਿਕਾਰੀ ਏਡੀਜੀਪੀ ਪੂਰਨ ਕੁਮਾਰ ਦੀ ਖੁਦਕੁਸ਼ੀ ਦੇ ਮਾਮਲੇ ਨੇ ਸਿਆਸੀ ਤਾਪਮਾਨ ਵਧਾ ਦਿੱਤਾ ਹੈ। ਅੱਜ ਕਾਂਗਰਸ ਵੱਲੋਂ ਉਸ ਅਧਿਕਾਰੀ ਦੀ ਯਾਦ ਵਿੱਚ ਕੈਂਡਲ ਮਾਰਚ ਕੱਢਿਆ ਗਿਆ, ਜਿਸ ‘ਚ ਕਈ ਸੀਨੀਅਰ ਕਾਂਗਰਸੀ ਨੇਤਾ ਤੇ ਸਥਾਨਕ ਵਰਕਰ ਸ਼ਾਮਲ ਹੋਏ।...