ਇਸਰੋ ਨੇ ਸੂਰਜ ਮਿਸ਼ਨ ਆਦਿਤਿਆ ਐਲ1 ਬਾਰੇ ਤਾਜ਼ਾ ਜਾਣਕਾਰੀ ਦਿੱਤੀ

ਨਵੀਂ ਦਿੱਲੀ : ਲੋਕ ਸੂਰਜ ਦਾ ਅਧਿਐਨ ਕਰਨ ਵਾਲੇ ਭਾਰਤ ਦੇ ਪਹਿਲੇ ਪੁਲਾੜ-ਅਧਾਰਿਤ ਮਿਸ਼ਨ ਆਦਿਤਿਆ ਐਲ1 ਬਾਰੇ ਵੱਧ ਤੋਂ ਵੱਧ ਜਾਣਕਾਰੀ ਇਕੱਠੀ ਕਰਨਾ ਚਾਹੁੰਦੇ ਹਨ। ਇਸ 'ਤੇ ਤਾਜ਼ਾ ਅਪਡੇਟ ਇਹ ਹੈ ਕਿ ਆਦਿਤਿਆ L1 ਨੇ ਸ਼ੁੱਕਰਵਾਰ ਦੇ ਤੜਕੇ ਚੌਥੀ ਵਾਰ...