ਦਿਲਜੀਤ ਦੋਸਾਂਝ ਨੇ ਪ੍ਰਸ਼ਾਸਨ ਨੂੰ ਮੁੜ ਦਿੱਤਾ ਕਰਾਰਾ ਜਵਾਬ

ਪੰਜਾਬੀ ਗਾਇਕ ਅਤੇ ਅਭਿਨੇਤਾ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੇ ਟੂਰ 'ਦਿਲ-ਲੁਮੀਨਾਟੀ' ਨੂੰ ਲੈ ਕੇ ਲਗਾਤਾਰ ਸੁਰਖੀਆਂ 'ਚ ਹਨ। 14 ਦਿਸੰਬਰ ਨੂੰ ਉਨ੍ਹਾਂ ਨੇ ਚੰਡੀਗੜ੍ਹ 'ਚ ਪਰਫਾਰਮ ਕੀਤਾ। ਇਸ ਸਬੰਧੀ ਪ੍ਰਸ਼ਾਸਨ ਨੇ ਪੰਜਾਬੀ ਗਾਇਕ ਦਿਲਜੀਤ...