14 Dec 2024 10:07 AM IST
ਨਵੀਂ ਦਿੱਲੀ : ਦੇਸ਼ ਦੇ ਸਾਬਕਾ ਗ੍ਰਹਿ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਦੀ ਸਿਹਤ ਵਿਗੜ ਗਈ ਹੈ। ਉਨ੍ਹਾਂ ਨੂੰ ਨਵੀਂ ਦਿੱਲੀ ਦੇ ਅਪੋਲੋ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ...