115 ਨੌਜਵਾਨ ਐਡਵੈਂਚਰ ਤੇ ਟਰੈਕਿੰਗ ਕੈਂਪ ਲਈ ਮਨਾਲੀ ਰਵਾਨਾ

ਚੰਡੀਗੜ, (ਹਮਦਰਦ ਨਿਊਜ਼ ਸਰਵਿਸ) : ਸੂਬੇ ਦੇ ਨੌਜਵਾਨਾਂ ਵਿੱਚ ਲੀਡਰਸ਼ਿਪ ਗੁਣ ਪੈਦਾ ਕਰਨ ਅਤੇ ਸਿਹਤਮੰਦ ਗਤੀਵਿਧੀਆਂ ਨਾਲ ਜੁੜਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ 230 ਨੌਜਵਾਨਾਂ ਨੂੰ ਮਨਾਲੀ...