ਦਿੱਲੀ ਹਾਈ ਕੋਰਟ ਵੱਲੋਂ ਪਤੰਜਲੀ ਦੇ ਵਿਵਾਦਤ ਇਸ਼ਤਿਹਾਰ 'ਤੇ ਪਾਬੰਦੀ

ਡਾਬਰ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਪਤੰਜਲੀ ਦੇ ਇਸ਼ਤਿਹਾਰ ਉਨ੍ਹਾਂ ਦੇ ਉਤਪਾਦ ਦੀ ਛਵੀ ਨੂੰ ਨੁਕਸਾਨ ਪਹੁੰਚਾ ਰਹੇ ਹਨ ਅਤੇ ਗਾਹਕਾਂ ਨੂੰ ਗਲਤ ਜਾਣਕਾਰੀ ਦੇ ਰਹੇ ਹਨ।