ਚੰਦੂਮਾਜਰਾ ਦੀ ਸਰਕਾਰ ਨੂੰ ਨਸੀਹਤ, ਦਿੱਲੀ ਤੋਂ ਵਿਸ਼ੇਸ਼ ਰਾਹਤ ਪੈਕਜ ਦੀ ਮੰਗ ਕਰੋ

ਪੰਜਾਬ 'ਚ ਆਏ ਹੜ੍ਹਾਂ ਨੂੰ ਲੈ ਕੇ ਜਿਥੇ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ। ਓਥੇ ਹੀ ਬੀਤੇ ਦਿਨ ਹਾਈ ਲੈਵਲ ਮੀਟਿੰਗ ਕਰਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਲੋਂ ਅਫਸਰਾਂ ਤੇ ਵਿਧਾਇਕਾਂ ਦੀ ਡਿਊਟੀ...