ਸਮੇਂ ਸਿਰ ਵਿਆਹ ਤੇ ਵੱਡਾ ਪਰਿਵਾਰ ਅੱਜ ਦੀ ਲੋੜ, ਗਿਆਨੀ ਕੁਲਦੀਪ ਸਿੰਘ ਗੜਗੱਜ

ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਿੱਖ ਸਮਾਜ ਨੂੰ ਸਮੇਂ ਸਿਰ ਵਿਆਹ ਅਤੇ ਵੱਡੇ ਪਰਿਵਾਰ ਦੀ ਮਹੱਤਤਾ ਸਮਝਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅੱਜ ਦੇ ਦੌਰ ਵਿੱਚ ਕੇਵਲ ਇੱਕ...