23 Oct 2023 6:29 AM IST
ਸਮਾਣਾ, 23 ਅਕਤੂਬਰ, ਨਿਰਮਲ : ਵਿਦੇਸ਼ੀ ਧਰਤੀ ’ਤੇ ਜਾ ਕੇ ਪੰਜਾਬੀਆਂ ਨੇ ਕਈ ਵੱਡੇ ਅਹੁਦੇ ਪ੍ਰਾਪਤ ਕੀਤੇ ਹਨ। ਇਸੇ ਤਰ੍ਹਾਂ ਸਮਾਣਾ ਦੀ ਰਹਿਣ ਵਾਲੀ ਇੱਕ ਔਰਤ ਕੈਨੇਡਾ ਵਿੱਚ ਵਕੀਲ ਬਣ ਗਈ ਹੈ। ਆਜ਼ਾਦੀ ਘੁਲਾਟੀਏ ਸੁਰਜੀਤ ਸਿੰਘ ਵਾਸੀ ਪਿੰਡ ਘੰਗਰੋਲੀ...