ਚੰਡੀਗੜ੍ਹ: ਸ਼੍ਰੋਮਣੀ ਕਮੇਟੀ ਦੀ ਬੈਠਕ, ਧਾਮੀ ਦੇ ਅਸਤੀਫ਼ੇ 'ਤੇ ਫੈਸਲਾ ਸੰਭਵ

ਇਸ ਮੀਟਿੰਗ ਵਿੱਚ ਮੁਖੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ 'ਤੇ ਫੈਸਲਾ ਲਿਆ ਜਾ ਸਕਦਾ ਹੈ।