ਬਿਹਾਰ SIR ਮਾਮਲੇ ਸਬੰਧੀ ਸੁਪਰੀਮ ਕੋਰਟ ਵਿੱਚ ਹਲਫ਼ਨਾਮਾ ਦਾਇਰ

ਇਸ ਵਿੱਚ ਕਮਿਸ਼ਨ ਨੇ ਭਰੋਸਾ ਦਿੱਤਾ ਹੈ ਕਿ ਬਿਹਾਰ ਵਿੱਚ ਕਿਸੇ ਵੀ ਯੋਗ ਵੋਟਰ ਦਾ ਨਾਮ ਬਿਨਾਂ ਕਿਸੇ ਪੂਰਵ ਸੂਚਨਾ, ਸੁਣਵਾਈ ਦੇ ਮੌਕੇ ਅਤੇ ਤਰਕਪੂਰਨ ਆਦੇਸ਼ ਦੇ ਨਹੀਂ ਹਟਾਇਆ ਜਾਵੇਗਾ।