ਅਫਗਾਨਿਸਤਾਨ 'ਤੇ ਕਬਜ਼ੇ ਤੋਂ ਬਾਅਦ ਪਹਿਲੀ ਵਾਰ ਹੋਈ ਅਮਰੀਕਾ-ਤਾਲਿਬਾਨ ਦੀ ਮੁਲਾਕਾਤ

ਅਮਰੀਕਾ ਨੇ ਆਪਣੇ ਨਾਗਰਿਕਾਂ ਦੀ ਰਿਹਾਈ ਦੀ ਕੀਤੀ ਮੰਗ ਤਾਲਿਬਾਨ ਨੇ ਕਿਹਾ- ਸਾਡੀ ਜਾਇਦਾਦ ਵਾਪਸ ਕਰੋ ਦੋਹਾ : ਦੋ ਸਾਲ ਪਹਿਲਾਂ ਅਫਗਾਨਿਸਤਾਨ 'ਚ ਤਾਲਿਬਾਨ ਦੇ ਸੱਤਾ 'ਤੇ ਕਾਬਜ਼ ਹੋਣ ਤੋਂ ਬਾਅਦ ਅਮਰੀਕੀ ਅਤੇ ਤਾਲਿਬਾਨ ਦੇ ਅਧਿਕਾਰੀਆਂ ਦੀ ਸੋਮਵਾਰ...