ਪਾਕਿਸਤਾਨ ਵੱਲੋਂ 11 ਲੱਖ ਅਫ਼ਗਾਨੀਆਂ ਨੂੰ ਦੇਸ਼ ਛੱਡਣ ਦੇ ਹੁਕਮ

ਇਸਲਾਮਾਬਾਦ, 27 ਸਤੰਬਰ (ਹਮਦਰਦ ਨਿਊਜ਼ ਸਰਵਿਸ) : ਪਾਕਿਸਤਾਨ ਦੀ ਸਰਕਾਰ ਅਤੇ ਤਾਲਿਬਾਨ ਵਿਚਾਲੇ ਤਹਿਰੀਕ-ਏ-ਤਾਲਿਬਾਨ ਅੱਤਵਾਦੀਆਂ ਨੂੰ ਲੈ ਕੇ ਤਣਾਅ ਹੁਣ ਹੋਰ ਡੂੰਘਾ ਹੁੰਦਾ ਜਾ ਰਿਹਾ ਹੈ। ਅਫ਼ਗਾਨ ਸਰਹੱਦ ’ਤੇ ਗੋਲੀਬਾਰੀ ਮਗਰੋਂ ਪਾਕਿਸਤਾਨ ਨੇ ਸਖਤ...