ਮਣੀਪੁਰ 'ਚ 30 ਸਤੰਬਰ ਨੂੰ ਨਹੀਂ ਹਟਾਇਆ ਜਾਵੇਗਾ ਅਫਸਪਾ

ਇੰਫਾਲ : ਮਣੀਪੁਰ ਅਫਸਪਾ ਛੇ ਹੋਰ ਮਹੀਨਿਆਂ ਤੱਕ ਲਾਗੂ ਰਹੇਗਾ। ਸਰਕਾਰ ਨੇ 30 ਸਤੰਬਰ ਨੂੰ ਇਸ ਨੂੰ ਹਟਾਉਣ ਦਾ ਐਲਾਨ ਕੀਤਾ ਸੀ ਪਰ ਹਾਲਾਤਾਂ ਨੂੰ ਦੇਖਦੇ ਹੋਏ ਹੁਣ ਇਹ ਫੈਸਲਾ ਬਦਲ ਦਿੱਤਾ ਗਿਆ ਹੈ। ਸੂਬੇ ਦੇ 19 ਥਾਣਾ ਖੇਤਰਾਂ ਨੂੰ ਛੱਡ ਕੇ ਪੂਰੇ...