ਜੀਤ ਮਹਿੰਦਰ ਸਿੱਧੂ ਨੇ ਇੱਕ ਵਾਰ ਮੁੜ ਅਕਾਲੀ ਦਲ ਛੱਡਿਆ

ਬਠਿੰਡਾ, 13 ਅਕਤੂਬਰ, ਨਿਰਮਲ : ਸਾਬਕਾ ਵਿਧਾਇਕ ਜੀਤ ਮਹਿੰਦਰਾ ਸਿੱਧੂ ਨੇ ਇੱਕ ਵਾਰ ਫਿਰ ਅਕਾਲੀ ਦਲ ਨੂੰ ਅਲਵਿਦਾ ਕਹਿ ਦਿੱਤਾ ਹੈ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਵੀਰਵਾਰ ਦੇਰ ਸ਼ਾਮ ਪੱਤਰਕਾਰਾਂ ਨਾਲ...