25 ਲੱਖ ਰੁਪਏ ਤੋਂ ਵੱਧ ਦੀ ਠੱਗੀ ਮਾਰਨ ਵਾਲੇ ਦੋ ਧੋਖੇਬਾਜ਼ ਏਜੰਟ ਗ੍ਰਿਫਤਾਰ

ਪਠਾਨਕੋਟ, 20 ਸਤੰਬਰ, ਰਾਜਿੰਦਰ ਸਿੰਘ ਰਾਜਨ) ਪਠਾਨਕੋਟ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਇੱਕ ਅੰਤਰਰਾਸ਼ਟਰੀ ਨੌਕਰੀ ਘੁਟਾਲੇ ਦਾ ਪਰਦਾਫਾਸ਼ ਕੀਤਾ ਹੈ, ਜੋ ਕਿ ਧੋਖੇਬਾਜ਼ ਟਰੈਵਲ ਏਜੰਟਾਂ ਦੁਆਰਾ ਰਚਿਆ ਗਿਆ ਸੀ ਅਤੇ ਇਹਨਾਂ ਦੋਵਾਂ ਏਜੰਟਾਂ...