ਅੰਮ੍ਰਿਤਪਾਲ ਸਿੰਘ ਦਾ ਨਜ਼ਦੀਕੀ ਸਾਥੀ ਗ੍ਰਿਫ਼ਤਾਰ

ਅੰਮ੍ਰਿਤਸਰ, 15 ਦਸੰਬਰ (ਵਿਸ਼ੇਸ਼ ਪ੍ਰਤੀਨਿਧ) :‘ਵਾਰਿਸ ਪੰਜਾਬੀ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਨਜ਼ਦੀਕੀ ਮੰਨੇ ਜਾਂਦੇ ਕੁਲਵੰਤ ਸਿੰਘ ਨੂੰ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਦੱਸਿਆ ਕਿ ਕੁਲਵੰਤ ਸਿੰਘ ਨੂੰ...