2 July 2024 5:51 PM IST
ਸੂਬੇ ਨੇ ਏ.ਆਈ.ਐਫ. ਸਕੀਮ ਅਧੀਨ ਸਭ ਤੋਂ ਵੱਧ ਪ੍ਰਵਾਨਿਤ ਪ੍ਰਾਜੈਕਟਾਂ ਨਾਲ ਲਗਾਤਾਰ ਕਈ ਮਹੀਨਿਆਂ ਤੋਂ ਭਾਰਤ ਵਿੱਚ ਆਪਣਾ ਪਹਿਲਾ ਸਥਾਨ ਬਰਕਰਾਰ ਰੱਖਿਆ ਹੋਇਆ ਹੈ।