6 ਭੈਣਾਂ ਦਾ ਭਰਾ ਰਾਜੌਰੀ ਵਿਚ ਹੋਇਆ ਸ਼ਹੀਦ

ਖੰਨਾ, 19 ਜਨਵਰੀ, ਨਿਰਮਲ : ਖੰਨਾ ਦੇ ਪਿੰਡ ਰਾਮਗੜ੍ਹ ਸਰਦਾਰਾਂ ਦੇ 23 ਸਾਲਾ ਨੌਜਵਾਨ ਅਜੈ ਸਿੰਘ ਦੀ ਰਾਜੌਰੀ ਵਿਖੇ ਡਿਊਟੀ ਦੌਰਾਨ ਤਕਨੀਕੀ ਹਾਦਸਾ ਵਾਪਰਨ ਕਾਰਨ ਸ਼ਹੀਦ ਹੋਣ ਦੀ ਖਬਰ ਹੈ। ਸ਼ਹੀਦ ਅਜੈ ਸਿੰਘ ਪਿਤਾ ਕਾਲਾ ਸਿੰਘ ਤੇ ਮਾਤਾ ਲਛਮੀ ਦਾ...