ਅਕਾਲ ਤਖ਼ਤ ਵੱਲੋਂ ਰਾਜੋਆਣਾ ਨੂੰ ਭੁੱਖ ਹੜਤਾਲ ਖ਼ਤਮ ਕਰਨ ਦੇ ਆਦੇਸ਼

ਅੰਮ੍ਰਿਤਸਰ, 6 ਦਸੰਬਰ (ਹਿਮਾਂਸ਼ੂ ਸ਼ਰਮਾ) : ਪੰਜਾਬ ਦੇ ਪਟਿਆਲਾ ਦੀ ਜੇਲ੍ਹ ਵਿੱਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੁੱਖ ਹੜਤਾਲ ਨੂੰ ਲੈ ਕੇ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋ ਪੰਜ ਸਿੰਘ ਸਾਹਿਬਾਨਾਂ ਦੀ...