ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਗੁਰਪੁਰਬ ਸਮਾਗਮਾਂ ਲਈ ਵੱਡੀ ਤਿਆਰੀ ਦਾ ਐਲਾਨ, ਪ੍ਰਧਾਨ ਹਰਜਿੰਦਰ ਧਾਮੀ ਨੇ ਕੀਤਾ ਐਲਾਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪੰਜਵੀਂ ਵਾਰ ਪ੍ਰਧਾਨ ਬਣੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਾਰੇ ਮੈਂਬਰਾਂ, ਬੀਬੀਆਂ ਅਤੇ ਖ਼ਾਸ ਤੌਰ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ...