26 Oct 2023 11:52 AM IST
ਚੰਡੀਗੜ੍ਹ, 26 ਅਕਤੂਬਰ (ਪ੍ਰਵੀਨ ਕੁਮਾਰ) : ਸ਼੍ਰੋਮਣੀ ਅਕਾਲੀ ਦਲ ਸੀਨੀਅਰ ਆਗੂ ਜਨਰਲ ਸਕੱਤਰ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸ ’ਤੇ ਦੋਸ਼ ਸੀ ਕਿ ਉਸ ਨੇ ਸੂਫ਼ੀ ਗਾਇਕ ਕੰਵਰ ਗਰੇਵਾਲ ਦੇ ਗੀਤ ਦੀ ਵੀਡੀਓ ਨਾਲ...