ਜੀਤ ਮਹਿੰਦਰ ਸਿੱਧੂ ਅਕਾਲੀ ਦਲ ਪਾਰਟੀ ਵਿਚੋਂ ਮੁਅੱਤਲ

ਬਠਿੰਡਾ, 12 ਅਕਤੂਬਰ, ਨਿਰਮਲ : ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਜੀਤ ਮਹਿੰਦਰ ਸਿੰਘ ਸਿੱਧੂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ਤੋਂ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਕੇ...