Giani Harpreet singh ਨੇ ਪ੍ਰਧਾਨਗੀ ਤੋਂ ਕੀਤੀ ਅਸਤੀਫ਼ੇ ਦੀ ਪੇਸ਼ਕਸ, ਬਾਗੀ ਧੜੇ 'ਚ ਮਚੀ ਤਰਥਲੀ

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਹੁਣ ਗਿਆਨੀ ਹਰਪ੍ਰੀਤ ਸਿੰਘ ਨੇ ਪਾਰਟੀ ਦੇ ਨੇਤਾਵਾਂ ਨੂੰ ਅਸਤੀਫੇ ਦੀ ਪੇਸ਼ਕਸ ਕਰ ਦਿੱਤੀ ਗਈ ਹੈ। ਕੱਲ ਗੁਪਤ ਮੀਟਿੰਗ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੇ ਅਸਤੀਫੇ ਦੀ...