ਕੈਨੇਡਾ ਦੇ ਯੂਕੌਨ ਸੂਬੇ ਦੇ ਗੁਰਦਵਾਰਾ ਸਾਹਿਬ ਨੂੰ ਨਵਾਂ ਰੂਪ ਦੇਣ ਦਾ ਕੰਮ ਮੁਕੰਮਲ

ਵਾਈਟਹੌਰਸ, 20 ਨਵੰਬਰ (ਵਿਸ਼ੇਸ਼ ਪ੍ਰਤੀਨਿਧ) : ਕੈਨੇਡਾ ਦੇ ਯੂਕੌਨ ਸੂਬੇ ਦੇ ਪਹਿਲੇ ਗੁਰਦਵਾਰਾ ਸਾਹਿਬ ਨੂੰ ਨਵਾਂ ਰੂਪ ਦੇਣ ਦਾ ਕੰਮ ਸੰਗਤ ਨੇ ਸਮੇਂ ਸਿਰ ਮੁਕੰਮਲ ਕਰ ਲਿਆ। ਤਕਰੀਬਨ ਤਿੰਨ ਸਾਲ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਤੋਂ...