2 Dec 2024 7:34 PM IST
ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੇ ਕੈਬਨਿਟ ਮੰਤਰੀਆਂ ਨੂੰ ਆਪਣੇ ਕਾਰਜਕਾਲ ਦੌਰਾਨ ਗਲਤ ਸਿਆਸੀ ਫੈਸਲੇ ਲੈਣ ਦੇ ਦੋਸ਼ੀ ਪਾਏ ਗਏ ਹਨ। ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁਆਫੀ ਦੇਣ ਦਾ ਵੀ ਦੋਸ਼ ਹੈ।