6 Dec 2025 3:08 PM IST
ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਨੇ ਆ ਰਹੀਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ 14 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ...