‘‘7-7 ਫੁੱਟ ਦੇ ਸੱਪ ਖਾਣ ਵਾਲੇ ਮੇਰੇ ’ਤੇ ਇਲਜ਼ਾਮ ਲਗਾ ਰਹੇ ਨੇ’’

ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਦਿੱਲੀ ਵਿਖੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ’ਚ ਆਲ ਇੰਡੀਆ ਪੰਥਕ ਕਨਵੈਨਸ਼ਨ ਕਰਵਾਈ ਗਈ, ਜਿਸ ਦੌਰਾਨ ਸਿੱਖ ਪੰਥ ਦੀਆਂ ਬਹੁਤ ਸਾਰੀਆਂ ਨਾਮੀ ਹਸਤੀਆਂ ਨੇ ਸ਼ਿਰਕਤ...