ਹੜ੍ਹ ਪੀੜਤਾਂ ਲਈ ਵੱਡਾ ਐਲਾਨ, ਸੀਐੱਮ ਸਣੇ ਮੰਤਰੀ ਤੇ ਵਿਧਾਇਕ ਤਨਖ਼ਾਹ ਕਰਨਗੇ ਦਾਨ

ਇਸ ਵੇਲੇ ਪੰਜਾਬ ‘ਚ ਹੜ੍ਹਾਂ ਦੀ ਮਾਰ ਕਰਕੇ ਹਾਲਾਤ ਕਾਫੀ ਨਾਜ਼ੁਕ ਬਣੇ ਹੋਏ ਹਨ। ਸੂਬੇ ਦੇ ਸੈਂਕੜੇ ਪਿੰਡ ਪਾਣੀ ਵਿੱਚ ਡੁੱਬੇ ਹੋਏ ਹਨ। ਜਿਥੇ ਰਾਹਤ ਤੇ ਬਚਾਅ ਕਾਰਜ ਜੰਗੀ ਪੱਧਰ ‘ਤੇ ਜਾਰੀ ਹਨ।ਅਜਿਹੇ ਦੇ ਵਿੱਚ ਹੜ੍ਹ ਪੀੜਤਾਂ ਦੇ ਲਈ ਮੁੱਖ ਮੰਤਰੀ...