ਅਸੀਂ ਚੋਣ ਮੈਦਾਨ ’ਚ ਇਕੱਲੇ ਹੀ ਉਤਰਾਂਗੇ : ਮਾਇਆਵਤੀ

ਲਖਨਊ, 1 ਅਕਤੂਬਰ (ਪ੍ਰਵੀਨ ਕੁਮਾਰ) : ਸਾਰੀਆਂ ਪਾਰਟੀਆਂ 2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਪੂਰੀ ਤਰ੍ਹਾਂ ਸਰਗਰਮ ਨਜ਼ਰ ਆ ਰਹੀਆਂ ਹਨ ਅਤੇ ਸਿਆਸੀ ਜੋੜ ਤੋੜ ਵਿਚ ਲੱਗੀਆਂ ਹੋਈਆਂ ਹਨ। ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਇੱਕ ਦੂਸਰੇ ਨਾਲ...