ਅਲਵਿਸ਼ ਯਾਦਵ ਦੀ ਹੋਵੇਗੀ ਗ੍ਰਿਫਤਾਰੀ, Video

ਗੁਰੂਗ੍ਰਾਮ : ਯੂਟਿਊਬਰ ਅਤੇ ਬਿੱਗ ਬੌਸ ਓਟੀਟੀ 2 ਦੇ ਜੇਤੂ ਐਲਵਿਸ਼ ਯਾਦਵ ਦੇ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ। ਉਸ ਦੀ ਗ੍ਰਿਫਤਾਰੀ ਦਾ ਖਦਸ਼ਾ ਵੀ ਜਤਾਇਆ ਜਾ ਰਿਹਾ ਹੈ। ਇਸ ਦੌਰਾਨ ਹਰਿਆਣਾ ਪੁਲਿਸ ਦਾ ਬਿਆਨ ਸਾਹਮਣੇ ਆਇਆ ਹੈ। ਏਸੀਪੀ ਸਦਰ ਕਪਿਲ...