ਕੈਪਟਨ ਅਮਰਿੰਦਰ ਸਿੰਘ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 26 ਅਕਤੂਬਰ (ਪ੍ਰਵੀਨ ਕੁਮਾਰ) : ਪੰਜਾਬ ਵਿੱਚ ਲੋਕ ਸਭਾ ਦੀਆਂ ਚੋਣਾਂ ਨਜ਼ਦੀਕ ਆ ਰਹੀਆਂ ਹਨ। ਜਿਸ ਦੇ ਚਲਦੇ ਪੰਜਾਬ ਦੀਆਂ ਰਾਜਨੀਤਿਕ ਗਤੀਵਿਧੀਆਂ ਤੇਜ਼ ਨਜ਼ਰ ਆ ਰਹੀਆਂ ਹਨ। ਇਸੇ ਦੇ ਚਲਦੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ...