ਅਮਰੀਕਾ ਵਿਚ ਭਾਰਤ ਦੇ ਨਵੇਂ ਰਾਜਦੂਤ ਹੋਣਗੇ ਵਿਨੇ ਮੋਹਨ ਕਵਾਤਰਾ

ਨਵੀਂ ਦਿੱਲੀ : ਸਾਬਕਾ ਵਿਦੇਸ਼ ਸਕੱਤਰ ਵਿਨੇ ਮੋਹਨ ਕਵਾਤਰਾ ਨੂੰ ਅਮਰੀਕਾ ਵਿਚ ਭਾਰਤ ਦਾ ਨਵਾਂ ਰਾਜਦੂਤ ਨਿਯੁਕਤ ਕੀਤਾ ਗਿਆ ਹੈ। ਤਰਨਜੀਤ ਸਿੰਘ ਸੰਧੂ ਦਾ ਕਾਰਜਕਾਲ ਮੁਕੰਮਲ ਹੋਣ ਮਗਰੋਂ ਇਹ ਅਹੁਦਾ ਖਾਲੀ ਪਿਆ ਸੀ ਅਤੇ ਭਾਰਤ ਸਰਕਾਰ ਵੱਲੋਂ ਅਮਰੀਕਾ ਨੂੰ...