ਮੁਕੇਸ਼ ਅੰਬਾਨੀ ਨੂੰ ਜਾਨੋਂ ਮਾਰਨ ਦੀ ਧਮਕੀ, ਕਿਹਾ, ਸਾਡੇ ਕੋਲ ਬੇਹਤਰੀਨ ਨਿਸ਼ਾਨੇਬਾਜ਼ ਹਨ

ਮੁੰਬਈ : ਕਾਰੋਬਾਰੀ ਮੁਕੇਸ਼ ਅੰਬਾਨੀ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਕਿਸੇ ਅਣਪਛਾਤੇ ਵਿਅਕਤੀ ਨੇ ਉਸ ਨੂੰ ਈਮੇਲ ਭੇਜ ਕੇ 20 ਕਰੋੜ ਰੁਪਏ ਦੀ ਮੰਗ ਕੀਤੀ ਹੈ। ਕਿਹਾ ਕਿ ਉਹ ਉਨ੍ਹਾਂ ਨੂੰ ਦੇਸ਼ ਦੇ ਸਰਵੋਤਮ ਨਿਸ਼ਾਨੇਬਾਜ਼ਾਂ ਤੋਂ ਮਰਵਾ ਦੇਣਗੇ।...