ਅੰਬੇਡਕਰ ਦੇ ਬੁੱਤ ‘ਤੇ ਖਾਲਿਸਤਾਨੀ ਨਾਅਰੇ ਲਿਖਣ ਵਾਲੇ 2 ਮੁਲਜ਼ਮ ਕਾਬੂ

ਫਿਲੌਰ ਸੰਵਿਧਾਨ ਦੇ ਰਚੇਤਾ ਡਾ. ਬੀ.ਆਰ ਅੰਬੇਡਕਰ ਦੀ ਮੂਰਤੀ ਦੇ ਸ਼ੀਸ਼ੇ 'ਤੇ ਖਾਲਿਸਤਾਨੀ ਨਾਅਰੇ ਲਿੱਖੇ ਗਏ ਸਨ।ਜਿਸ ਤੋਂ ਬਾਅਦ ਅੱਜ ਜਲੰਧਰ ਦਿਹਾਤੀ ਦੀ ਪੁਲਿਸ ਨੇ ਇਸ ਮਾਮਲੇ ਨੂੰ ਸੁਲਝਾਂਦੇ ਹੋਏ 2 ਮੁਲਜਮਾਂ ਨੂੰ ਕਾਬੂ ਕੀਤਾ ਗਿਆ ਹੈ। ਇਸ ਸਬੰਧੀ...