ਭਾਰਤ ਅਤੇ ਪਾਕਿਸਤਾਨ ਵਿਚਾਲੇ ਗੱਲਬਾਤ ਦਾ ਸਮਰਥਨ ਕਰਦਾ ਹੈ ਅਮਰੀਕਾ : ਅਮਰੀਕੀ ਵਿਦੇਸ਼ ਮੰਤਰੀ

ਨਿਊਯਾਰਕ: ਅਮਰੀਕੀ ਵਿਦੇਸ਼ ਮੰਤਰਾਲੇ ਨੇ ਇਕ ਬਿਆਨ 'ਚ ਕਿਹਾ ਕਿ ਅਮਰੀਕਾ ਭਾਰਤ ਅਤੇ ਪਾਕਿਸਤਾਨ ਵਿਚਾਲੇ ਗੱਲਬਾਤ ਸ਼ੁਰੂ ਕਰਨ ਦਾ ਸਮਰਥਨ ਕਰ ਰਿਹਾ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੈਥਿਊ ਮਿਲਰ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ...