9 Dec 2023 5:47 AM IST
ਮਹਾਰਾਜਗੰਜ, 9 ਦਸੰਬਰ, ਨਿਰਮਲ : ਮਹਾਰਾਜਗੰਜ ਜ਼ਿਲ੍ਹਾ ਅਦਾਲਤ ਨੇ ਅਮਰੀਕੀ ਨਾਗਰਿਕ ਨੂੰ ਫਰਜ਼ੀ ਵੀਜ਼ਾ ਦਸਤਾਵੇਜ਼ਾਂ ਦੇ ਆਧਾਰ ’ਤੇ ਭਾਰਤ ਵਿਚ ਦਾਖ਼ਲ ਹੋਣ ਦੇ ਦੋਸ਼ ਵਿਚ ਦੋ ਸਾਲ ਦੀ ਕੈਦ ਅਤੇ ਜੁਰਮਾਨੇ ਦੀ ਸਜ਼ਾ ਸੁਣਾਈ ਹੈ। 29 ਮਾਰਚ 2023 ਨੂੰ ਨੇਪਾਲ...