ਅਮਰੀਕੀ ਰਿਪੋਰਟ ’ਚ ਪੰਜਾਬੀਆਂ ਬਾਰੇ ਵੱਡਾ ਖ਼ੁਲਾਸਾ!

ਅਮਰੀਕਾ ਦੀ ਟਰੰਪ ਸਰਕਾਰ ਤਾਂ ਹੁਣ ਗ਼ੈਰਕਾਨੂੰਨੀ ਪਰਵਾਸੀਆਂ ਦੇ ਪਿੱਛੇ ਹੱਥ ਧੋ ਕੇ ਪੈ ਚੁੱਕੀ ਐ, ਜਿਸ ਦੇ ਚਲਦਿਆਂ ਧੜਾਧੜ ਵੱਖ ਵੱਖ ਦੇਸ਼ਾਂ ਦੇ ਪਰਵਾਸੀਆਂ ਨੂੰ ਅਮਰੀਕਾ ਵਿਚੋਂ ਡਿਪੋਰਟ ਕੀਤਾ ਜਾ ਰਿਹਾ ਏ, ਜਦਕਿ ਬਹੁਤ ਸਾਰਿਆਂ ਨੂੰ ਡਿਟੈਂਸ਼ਨ...