ਅਮਰੀਕਾ ਦੇ ਸਭ ਤੋਂ ਵੱਡੇ ਹਿੰਦੂ ਮੰਦਿਰ ਦਾ ਉਦਘਾਟਨ

ਨਿਊਜਰਸੀ, (ਹਮਦਰਦ ਨਿਊਜ਼ ਸਰਵਿਸ) : ਨਿਊਜਰਸੀ ਵਿੱਚ ਸਥਿਤ ਅਮਰੀਕਾ ਦੇ ਸਭ ਤੋਂ ਵੱਡੇ ਹਿੰਦੂ ਮੰਦਰ ਦਾ ਅੱਜ ਰਸਮੀ ਉਦਘਾਟਨ ਕਰ ਦਿੱਤਾ ਗਿਆ। 12 ਸਾਲ ਵਿੱਚ ਬਣ ਕੇ ਤਿਆਰ ਹੋਇਆ ਇਹ ਮੰਦਿਰ 183 ਏਕੜ ਜ਼ਮੀਨ ਵਿੱਚ ਫੈਲਿਆ ਹੈ। ਹਾਲਾਂਕਿ ਅੱਜ ਇਸ ਦਾ...