21 March 2026 4:43 PM IST
ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਅਮਲੋਹ ਇਲਾਕੇ ਵਿੱਚ ਇੱਕ ਹੋਰ ਚਿੰਤਾਜਨਕ ਘਟਨਾ ਨੇ ਪੂਰੇ ਪੰਜਾਬ ਵਿੱਚ ਸਨਸਨੀ ਫੈਲਾ ਦਿੱਤੀ ਹੈ। ਆਮ ਆਦਮੀ ਪਾਰਟੀ (ਆਪ) ਦੇ ਸਰਪੰਚ ਡਾ. ਜਸਵਿੰਦਰ ਸਿੰਘ ਉੱਤੇ ਅੱਜ ਸਨਿੱਚਰਵਾਰ ਸਵੇਰੇ 6 ਵਜੇ ਉਨ੍ਹਾਂ ਦੀ ਕਲੀਨਿਕ...