30 Nov 2023 6:16 AM IST
ਫ਼ਤਹਿਗੜ੍ਹ ਸਾਹਿਬ, 30 ਨਵੰਬਰ, ਨਿਰਮਲ : ਫ਼ਤਹਿਗੜ੍ਹ ਸਾਹਿਬ ਸਬ-ਡਵੀਜ਼ਨ ਦੇ ਪਿੰਡ ਚਹਿਲਾਂ ਦੀ ਅਮਰੀਨ ਢਿੱਲੋਂ ਨੇ ਕੈਨੇਡਾ ’ਚ ਪਾਇਲਟ ਬਣ ਕੇ ਆਪਣੇ ਪਿੰਡ ਅਤੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ, ਜਿਸ ਕਾਰਨ ਪੂਰੇ ਜ਼ਿਲ੍ਹੇ ਦੇ ਲੋਕ ਮਾਣ ਮਹਿਸੂਸ ਕਰ ਰਹੇ...