7 March 2024 5:13 AM IST
ਵਾਸ਼ਿੰਗਟਨ, 7 ਮਾਰਚ, ਨਿਰਮਲ : ਅਮਰੀਕੀ ਰਾਸ਼ਟਰਪਤੀ ਉਮੀਦਵਾਰ ਦੀ ਚੋਣ ਤੋਂ ਨਿੱਕੀ ਹੈਲੀ ਨੇ ਅਪਣਾ ਨਾਂ ਵਾਪਸ ਲੈ ਲਿਆ ਹੈ। ਅਮਰੀਕਾ ਵਿੱਚ ਰਿਪਬਲਿਕਨ ਅਤੇ ਡੈਮੋਕਰੇਟਿਕ ਪਾਰਟੀਆਂ ਵੱਲੋਂ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਚੋਣਾਂ ਚੱਲ ਰਹੀਆਂ...