ਪ੍ਰਿਅੰਕਾ ਗਾਂਧੀ ਕੈਪਟਨ ਅਮਰਿੰਦਰ ਸਿੰਘ ਦੇ ਸੰਪਰਕ 'ਚ ? ਕਾਂਗਰਸ 'ਚ ਵਾਪਸੀ ਦੀਆਂ ਕਿਆਸਅਰਾਈਆਂ

ਨਵੀਂ ਦਿੱਲੀ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੁੜ ਕਾਂਗਰਸ ਵਿੱਚ ਵਾਪਸੀ ਹੋ ਸਕਦੀ ਹੈ। ਹਾਲਾਂਕਿ, ਕਾਂਗਰਸ ਅਤੇ ਨਾ ਹੀ ਸਿੰਘ ਨੇ ਇਸ ਬਾਰੇ ਅਧਿਕਾਰਤ ਤੌਰ 'ਤੇ ਕੁਝ ਕਿਹਾ ਹੈ। ਕਾਂਗਰਸ ਤੋਂ ਵੱਖ ਹੋਣ ਤੋਂ ਬਾਅਦ ਕੈਪਟਨ...