7 Jun 2024 9:37 AM IST
ਗੁਰੂ ਸਾਹਿਬ ਨੇ ਮਨੁੱਖ ਨੂੰ ਸੇਧ ਦਿੰਦੇ ਹੋਏ ਕਿਹਾ ਹੈ ਕਿ ਮਨੁੱਖ ਵੱਲੋਂ ਕੀਤੇ ਹੋਏ ਗੁਨਾਹ ਨੂੰ ਵਾਹਿਗੁਰੂ ਮੁਆਫ ਕਰ ਦਿੰਦਾ ਹੈ ਇਸ ਲਈ ਹਮੇਸ਼ਾ ਅਕਾਲ ਪੁਰਖ ਦੀ ਸ਼ਰਨ ਵਿੱਚ ਜਾਣਾ ਚਾਹੀਦਾ ਹੈ।