ਪੰਜਾਬੀ ਅਦਾਕਾਰ ਅੰਮ੍ਰਿਤ ਮਾਨ ਪਹੁੰਚੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਅੰਮ੍ਰਿਤਸਰ : ਪੰਜਾਬੀ ਅਦਾਕਾਰ ਅਤੇ ਗਾਇਕ ਅੰਮ੍ਰਿਤ ਮਾਨ ਅਤੇ ਅਦਾਕਾਰ ਜਸ ਬਾਜਵਾ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੇ। ਰੂਹਾਨੀਅਤ ਦੇ ਕੇਂਦਰ ਸ੍ਰੀ ਦਰਬਾਰ ਸਾਹਿਬ ਜਿੱਥੇ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋ ਕੇ ਮੱਥਾ ਟੇਕਣ ਅਤੇ ਸ਼ਰਧਾ ਦਾ...