ਅੰਮ੍ਰਿਤਸਰ ਵਿਚ 12 ਕਿਲੋ ਹੈਰਇਨ ਫੜੀ

ਅੰਮ੍ਰਿਤਸਰ, 23 ਅਕਤੂਬਰ, ਨਿਰਮਲ : ਅੰਮ੍ਰਿਤਸਰ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਨੇ ਹੈਰੋਇਨ ਤਸਕਰੀ ਦੇ ਇੱਕ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਪੁਲਸ ਨੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਉਸ ਕੋਲੋਂ 12 ਕਿਲੋ ਹੈਰੋਇਨ ਬਰਾਮਦ ਹੋਈ ਹੈ।...