ਅੰਮ੍ਰਿਤਸਰ 'ਚ ਸਰਹੱਦ 'ਤੇ ਮੁੜ ਮਿਲਿਆ ਪਾਕਿਸਤਾਨੀ ਡਰੋਨ

ਅੰਮਿ੍ਤਸਰ : ਪੰਜਾਬ ਦੇ ਅੰਮ੍ਰਿਤਸਰ ਵਿੱਚ ਸੀਮਾ ਸੁਰੱਖਿਆ ਬਲ (ਬੀਐਸਐਫ) ਨੇ ਤਿੰਨ ਦਿਨਾਂ ਵਿੱਚ ਤੀਜਾ ਪਾਕਿਸਤਾਨੀ ਡਰੋਨ ਜ਼ਬਤ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਡਰੋਨ ਦੀ ਵਰਤੋਂ ਪਾਕਿਸਤਾਨ ਤੋਂ ਹੈਰੋਇਨ ਦੀ ਖੇਪ ਭਾਰਤੀ ਸਰਹੱਦ 'ਤੇ ਭੇਜਣ ਲਈ...